May 7, 2021

Aone Punjabi

Nidar, Nipakh, Nawi Soch

ਸ਼ਿਵ ਮੰਦਰ ਸ਼ਮਸ਼ਪੁਰ ਵਿੱਚ ਅਕਸ ਰੰਗ ਮੰਚ ਸਮਰਾਲਾ ਵੱਲੋਂ ਖੇਡਿਆ ਗਿਆ ਨਾਟਕ ਅੰਨਦਾਤਾ

1 min read

ਅਕਸ ਰੰਗ ਮੰਚ ਸਮਰਾਲਾ ਦੀ ਪੂਰੀ ਟੀਮ ਨੇ ਮੰਚ ਦੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ ਦੀ ਅਗਵਾਈ ਵਿੱਚ ਦਿੱਲੀ ਵਿੱਚ ਚਲ ਰਹੇ ਕਿਸਾਨ ਅੰਦੋਲਨ ਦਾ ਪੂਰਾ ਸਮਰਥਨ ਕੀਤਾ ਹੈ। ਅਕਸ ਰੰਗ ਮੰਚ ਸਮਰਾਲਾ ਦੀ ਟੀਮ ਨੇ ਆਪਣਾ ਨਾਟਕ ਅੰਨਦਾਤਾ ਪੇਸ਼ ਕਰਕੇ ਕਿਸਾਨਾਂ ਦੇ ਹੱਕਾਂ ਲਈ ਹਾਅ ਦਾ ਨਾਅਰਾ ਬੁਲੰਦ ਕੀਤਾ ਹੈ, ਇਸ ਤੋਂ ਇਲਾਵਾ ਇਹ ਟੀਮ ਸਮਰਾਲਾ ਖੇਤਰ ਵਿੱਚ ਵੱਖ ਵੱਖ ਥਾਵਾਂ ’ਤੇ ਆਪਣੇ ਨਾਟਕ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ‘ਤੇ ਸ਼ਿਵ ਮੰਦਰ ਸ਼ਮਸ਼ਪੁਰ ਵਿਖੇ ਵੀ ਨਾਟਕ ਅੰਨਦਾਤਾ ਪੇਸ਼ ਕੀਤਾ ਗਿਆ

Leave a Reply

Your email address will not be published. Required fields are marked *