ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ, ਕੁੰਵਰ ਵਿਜੈ ਪ੍ਰਤਾਪ ਸਮੇਤ 30 ਉਮੀਦਵਾਰਾਂ ਦਾ ਐਲਾਨ,
1 min read



ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦੇ ਹੋਏ 30 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਤਕ 40 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਹਿਲੀ ਲਿਸਟ ‘ਚ 10 ਉਮੀਦਵਾਰ ਐਲਾਨੇ ਗਏ ਸੀ।
