July 1, 2022

Aone Punjabi

Nidar, Nipakh, Nawi Soch

ਆਰਥਿਕ ਤੰਗੀ ਤੋਂ ਪਰੇਸ਼ਾਨ ਹੋਣ ਕਾਰਨ ਪਤੀ-ਪਤਨੀ ਨੇ ਚੁੱਕਿਆ ਅਜਿਹਾ ਕਦਮ ।

1 min read

ਪਤੀ-ਪਤਨੀ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ, ਆਰਥਿਕ ਤੰਗੀ ਤੋਂ ਪਰੇਸ਼ਾਨ ਹੋਣ ਕਾਰਨ ਦੋਹਾਂ ਨੇ ਅਜਿਹਾ ਕਦਮ ਚੁੱਕਿਆ। ਜਿਨ੍ਹਾਂ ਦੇ ਤਿੰਨ ਬੱਚੇ ਵੀ ਹਨ। ਸ਼ਖਸ ਦਿਹਾੜੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਲੇਕਿਨ ਕੋਰੋਨਾ ਕਾਲ ਤੋਂ ਉਸਦੇ ਹਾਲਾਤ ਬਹੁਤ ਖ਼ਰਾਬ ਹੋ ਗਏ ਸੀ। ਹਾਲਾਂਕਿ ਦੇਰ ਰਾਤ ਨੂੰ ਹੀ ਪਰਿਵਾਰ ਦੀ ਸਹਿਮਤੀ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉੱਥੇ ਹੀ ਹੁਣ ਪਿੰਡ ਵਾਲੀਆ ਨੇ ਪੰਜਾਬ ਸਰਕਾਰ ਤੇ ਹੋਰ ਸਮਾਜ ਸੇਵੀ ਸੰਸਥਾ ਨਾਲ ਸਪੰਰਕ ਕਰੇ ਹਨ।ਤੇ ਬੱਚਿਆ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *