ਏਪੀਐਸ ਦਿਓਲ ਦਾ ਸਿੱਧੂ ’ਤੇ ਅਟੈਕ
1 min read
ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਪਹਿਲਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਆਪਣੇ ਸਿਆਸੀ ਫਾਇਦੇ ਲਈ ਗਲਤ ਜਾਣਕਾਰੀ ਫੈਲਾਅ ਰਹੇ ਹਨ।

Nidar, Nipakh, Nawi Soch