October 7, 2022

Aone Punjabi

Nidar, Nipakh, Nawi Soch

ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਦੀ ਰੇਸ ’ਚ ਅਰਬੀ ਘੋੜੇ ਹੀ ਦੌੜਦੇ ਹਨ।

1 min read

ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਦੀ ਰੇਸ ’ਚ ਅਰਬੀ ਘੋੜੇ ਹੀ ਦੌੜਦੇ ਹਨ। ਦੇਸੀ ਟੱਟੂਆਂ ਨਾਲ ਰੇਸ ਨਹੀਂ ਜਿੱਤੀ ਜਾ ਸਕਦੀ। ਬਾਜਵਾ ਨੇ ਕਿਸੇ ਦਾ ਨਾਂ ਤਾਂ ਨਹੀਂ ਲਿਆ ਪਰ ਇਹ ਸੰਕੇਤ ਜ਼ਰੂਰ ਦੇ ਦਿੱਤੇ ਕਿ ਪੰਜਾਬ ’ਚ ਕਾਂਗਰਸ ਦਾ ਪੁਰਨਗਠਨ ਕਰਨ ਲਈ ਪਾਰਟੀ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ ਕਿਉਂਕਿ ਪੰਜਾਬ ਕਾਂਗਰਸ ’ਚ ਲੰਬੇ ਸਮੇਂ ਤੋਂ ਇਸ ਗੱਲ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਕਿ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਹੋਏ ਬੁਰੇ ਹਾਲ ਲਈ ਕਾਂਗਰਸ ਹਾਈਕਮਾਨ ਹੀ ਜ਼ਿੰਮੇਵਾਰ ਹੈ ਕਿਉਂਕਿ ਪਾਰਟੀ ਨੇ ਟਕਸਾਲੀ ਕਾਂਗਰਸੀਆਂ ਨੂੰ ਛੱਡ ਕੇ ਬਾਹਰੋਂ ਆਏ ਆਗੂਆਂ ਨੂੰ ਪ੍ਰਮੁੱਖ ਅਹੁਦਿਆਂ ’ਤੇ ਬਿਠਾ ਦਿੱਤਾ ਸੀ।

Leave a Reply

Your email address will not be published. Required fields are marked *