January 30, 2023

Aone Punjabi

Nidar, Nipakh, Nawi Soch

ਕਿਹੜਾ ਕਿਹੜਾ ਵਿਭਾਗ ਕਿਸ ਮੰਤਰੀ ਕੋਲ ਹੋਏਗਾ ਆਪ ਨੇ ਇਸਦੀ ਲਿਸਟ ਜ਼ਾਰੀ ਕਰ ਦਿੱਤੀ ਹੈ।

1 min read

ਆਪ ਸਰਕਾਰ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਭਾਵੇਂ ਵਿਸਥਾਰ ਵਿਚ ਸੂਚੀ ਨਹੀਂ ਆਈ ਹੈ ਪਰ ਮੋਟੇ ਤੌਰ ਉਤੇ ਇਹ ਜਾਣਕਾਰੀ ਸਾਂਝੀ ਕਰ ਰਿਹਾ ਹੈ।

ਸੀਐਮ ਭਗਵੰਤ ਮਾਨ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ


ਹਰਪਾਲ ਚੀਮਾ
 ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ

ਸਿੱਖਿਆ ਮੰਤਰਾਲਾ ਮੀਤ ਹੇਅਰ ਨੂੰ ਜਾਵੇਗਾ

ਵਿਜੇ ਸਿੰਗਲਾ ਨੂੰ ਸਿਹਤ ਵਿਭਾਗ

ਹਰਜੋਤ ਬੈਂਸ ਹੋਣਗੇ ਕਾਨੂੰਨ ਤੇ ਸੈਰ ਸਪਾਟਾ ਮੰਤਰੀ

ਡਾ: ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਹੋਣਗੇ

ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਹੋਣਗੇ

ਖੁਰਾਕ ਤੇ ਸਪਲਾਈ ਵਿਭਾਗ ਲਾਲ ਚੰਦ ਕਟਾਰੂਚੱਕ ਕੋਲ ਹੋਵੇਗਾ

ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਹੋਣਗੇ

ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਹੋਣਗੇ

ਬ੍ਰਹਮ ਸ਼ੰਕਰ ਜਿੰਪਾ ਕੋਲ ਪਾਣੀ ਦੇ ਨਾਲ-ਨਾਲ ਆਫ਼ਤ ਮੰਤਰਾਲਾ ਵੀ ਹੋਵੇਗਾ

Leave a Reply

Your email address will not be published. Required fields are marked *