ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ‘ਤੇ ਖਾਲਿਸਤਾਨ ਸਮਰਥਕਾਂ ਦੇ ਪੋਸਟਰ ਲੱਗੇ ਹੋਏ ਹਨ।
1 min read
ਹਿਮਾਚਲ ਤੋਂ ਬਾਅਦ ਪੰਜਾਬ ਵਿੱਚ ਵੀ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ‘ਤੇ ਖਾਲਿਸਤਾਨ ਸਮਰਥਕਾਂ(Pro-Khalistan posters ) ਦੇ ਪੋਸਟਰ ਲੱਗੇ ਹੋਏ ਹਨ। ਮੀਲ ਪੱਥਰਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਦੇਖੇ ਜਾ ਸਕਦੇ ਹਨ।
