July 6, 2022

Aone Punjabi

Nidar, Nipakh, Nawi Soch

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਹੋਇਆ ਹਮਲਾ।ਮਨੀਸ਼ ਸਿਸਦੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

1 min read
Attack on CM Kejriwal house

ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਇਆ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵੱਲੋਂ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਹਨ। ਸਕਿਓਰਟੀ ਬੈਰੀਗੇਡ ਵੀ ਤੋੜ ਦਿੱਤੇ।ਮਨੀਸ਼ ਸਿਸਦੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ‘ਤੇ ਦਿੱਲੀ ਪੁਲਿਸ ਨੇ ਬਿਆਨ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਹੋਇਆ ਹਮਲਾ।ਮਨੀਸ ਸਿਸੋਦੀਆ ਇਹ ਵੀ ਬਿਆਨ ਦਿੱਤਾ ਗਿਆ ਕਿ ਬੀਜੇਪੀ ਤੇ ਇਲਜ਼ਾਮ ਲਗਾਏ ਗਏ ਹਨ ਕਿ ਇਹ ਜੋ ਅਟੈਕ ਹੋਇਆ ਇਸ ਵਿੱਚ ਬੀਜੇਪੀ ਦਾ ਹੱਥ ਹੈ। ਉਹਨਾ ਵੱਲੋ ਪੁਲਿਸ ਤੇ ਵੀ ਇਲਜ਼ਾਨ ਲਗਾਏ ਗਏ ਹਨ।

Leave a Reply

Your email address will not be published. Required fields are marked *