July 5, 2022

Aone Punjabi

Nidar, Nipakh, Nawi Soch

ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ।

1 min read

 ਉਨ੍ਹਾਂ ਨੇ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੂੰ ਅਸਤੀਫਾ ਭੇਜਿਆ ਹੈ। ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਤਵਿੰਦਰ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ ਹੈ।

Leave a Reply

Your email address will not be published. Required fields are marked *