January 30, 2023

Aone Punjabi

Nidar, Nipakh, Nawi Soch

ਪੁਰਾਣੀਆਂ ਗੱਡੀਆਂ ਰੱਖਣ ਵਾਲਿਆਂ ਲਈ ਆ ਗਈ ਇਹ ਵੱਡੀ ਖਬਰ – ਇਹ ਗੱਡੀਆਂ ਹੋਣਗੀਆਂ ਕਬਾੜ

1 min read

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਕਰੋਨਾ ਦੇ ਕਾਰਨ ਵੀ ਜਦੋਂ ਤਾਲਾਬੰਦੀ ਕੀਤੀ ਗਈ ਸੀ ਤਾਂ ਬਹੁਤ ਸਾਰੇ ਨਿਯਮਾਂ ਵਿੱਚ ਵਾਧਾ ਕਰ ਦਿੱਤਾ ਗਿਆ ਸੀ ਇਨ੍ਹਾਂ ਨੂੰ ਅੱਗੇ ਕੀਤਾ ਗਿਆ ਸੀ। ਤਾਂ ਜੋ ਲੋਕ ਸਮੇਂ ਸਿਰ ਆਪਣਾ ਕੰਮ ਕਰਵਾ ਸਕਣ। ਕਿਉਂਕਿ ਕਰੋਨਾ ਦੇ ਦੌਰ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਦੇਸ਼ ਵਿੱਚ ਲੋਕਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਵਾਹਨ ਦੀ ਵਰਤੋਂ ਦੀ ਜ਼ਰੂਰਤ ਪੈਂਦੀ ਹੈ ਅਤੇ ਉਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਜਾਣਕਾਰੀਆਂ ਵੀ ਲੋਕਾਂ ਲਈ ਮੁਹਈਆ ਕਰਵਾਈਆਂ ਜਾਂਦੀਆਂ ਹਨ।

ਹੁਣ ਪੁਰਾਣੀਆਂ ਗੱਡੀਆਂ ਰੱਖਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਗੱਡੀਆਂ ਹੁਣ ਕਬਾੜ ਹੋਣਗੀਆਂ। ਭਾਰਤ ਵਿੱਚ ਹੁਣ ਰਾਸ਼ਟਰੀ ਆਟੋਮੋਬਾਈਲ ਸਕ੍ਰੀਨਿੰਗ ਨੀਤੀ ਲਾਗੂ ਕੀਤੀ ਜਾ ਰਹੀ ਹੈ। ਹੁਣ 15 ਤੋਂ 20 ਸਾਲ ਪੁਰਾਣੇ ਵਾਹਨਾਂ ਨੂੰ ਸਕਰੈਪ ਕਰਨਾ ਹੋਵੇਗਾ। ਇਸ ਪਾਲਿਸੀ ਦੇ ਨਾਲ ਵਾਹਨ ਮਾਲਕਾਂ ਨੂੰ ਘੱਟ ਵਿੱਤੀ ਨੁਕਸਾਨ ਹੋਵੇਗਾ ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ।

ਸਰਕਾਰ ਵੱਲੋਂ ਇਹ ਆਦੇਸ਼ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਵੀ ਜਾਰੀ ਕੀਤਾ ਗਿਆ ਹੈ ਜਿਸ ਦੇ ਜ਼ਰੀਏ ਅਗਲੇ ਪੰਜ ਸਾਲਾਂ ਵਿਚ 2000 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਸਰਕਾਰ ਵੱਲੋਂ ਰੱਖਿਆ ਗਿਆ ਹੈ। ਜਿੱਥੇ ਪੁਰਾਣੇ ਵਾਹਨਾਂ ਦੇ ਘੱਟ ਹੋਣ ਨਾਲ ਪ੍ਰਦੂਸ਼ਣ ਵੀ ਘੱਟ ਜਾਵੇਗਾ। ਤੇ ਵਾਤਾਵਰਣ ਨੂੰ ਸਾਫ ਰੱਖਿਆ ਜਾਵੇਗਾ। ਇਸ ਲਈ ਦੇਸ਼ ਦੇ ਲੋਕਾਂ ਲਈ ਘੱਟ ਬਜਟ ਵਿੱਚ ਵਿੱਤ ਮੰਤਰੀ ਵੱਲੋਂ ਨਵੀਂ ਨੀਤੀ ਲਾਗੂ ਕੀਤੀ ਗਈ ਹੈ। ਜਿਸ ਨਾਲ ਲੋਕ ਸੁਰੱਖਿਅਤ ਰਹਿ ਸਕਣਗੇ।

ਏਸ ਲਈ ਆਟੋਮੋਬਾਈਲ ਕੰਪਨੀਆਂ ਵੱਲੋਂ ਨਿਵੇਸ਼ਕਾਂ ਨੂੰ ਨਿਭਾਉਣ ਲਈ ਕਈ ਤਰ੍ਹਾਂ ਦੇ ਏਜੰਡੇ ਪੇਸ਼ ਕੀਤੇ ਗਏ ਹਨ। ਜੋ ਬਾਹਰ 15 ਤੋਂ 20 ਸਾਲ ਪੁਰਾਣੇ ਹੋ ਚੁੱਕੇ ਹਨ ਉਨ੍ਹਾਂ ਨੂੰ ਹੁਣ ਆਟੋਮੈਟਿਕ ਸੈਂਟਰ ਲੈ ਕੇ ਜਾਣਾ ਪਵੇਗਾ। ਪੁਰਾਣੀ ਕਾਰ ਨੂੰ ਸਕਰੈਪ ਕਰਨ ਤੇ ਸਰਟੀਫਿਕੇਟ ਦਿੱਤਾ ਜਾਵੇਗਾ। ਜੋ ਵੀ ਵਿਅਕਤੀ ਆਪਣੇ ਪੁਰਾਣੇ ਵਾਹਨ ਉਪਰ ਸਰਟੀਫਿਕੇਟ ਪ੍ਰਾਪਤ ਕਰ ਲਵੇਗਾ ਉਸ ਨੂੰ ਨਵੇਂ ਵਾਹਨ ਦੀ ਖਰੀਦ ਤੇ ਰਜਿਸਟ੍ਰੇਸ਼ਨ ਲਈ ਕੋਈ ਵੀ ਵਾਧੂ ਚਾਰਜ ਨਹੀਂ ਦੇਣੇ ਪੈਣਗੇ।

Leave a Reply

Your email address will not be published. Required fields are marked *