July 1, 2022

Aone Punjabi

Nidar, Nipakh, Nawi Soch

ਪੰਜਾਬ ’ਚ 22 ਅਤੇ 23 ਜਨਵਰੀ ਨੂੰ ਬਾਰਿਸ਼ ਹੋ ਸਕਦੀ

1 min read
Weather vectors images graphic art designs files in editable .ai .eps .svg  format for free and easy download unlimit

ਫਿਰੋਜ਼ਪੁਰ ’ਚ ਘਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਰੀਦਕੋਟ ਤੇ ਕਪੂਰਥਲਾ ’ਚ ਵੀ ਘੱਟੋ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ ਪਰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ’ਚ ਘਟੋ-ਘੱਟ ਤਾਪਮਾਨ 6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਮੰਗਲਵਾਰ ਨੂੰ ਵੀ ਇਸੇ ਤਰ੍ਹਾਂ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਹਾਲੇ ਠੰਢ ਤੋਂ ਰਾਹਤ ਨਹੀਂ ਮਿਲੇਗੀ।

Red Weather Alert Intro Broadcast Templa... | Stock Video | Pond5

ਪੰਜਾਬ ’ਚ 22 ਅਤੇ 23 ਜਨਵਰੀ ਨੂੰ ਬਾਰਿਸ਼ ਹੋ ਸਕਦੀ ਹੈ। ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ. ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ 23 ਜਨਵਰੀ ਤੋਂ ਬਾਅਦ ਹੀ ਮੌਸਮ ਖੁੱਲ੍ਹੇਗਾ। ਉਨ੍ਹਾਂ ਦੱਸਿਆ ਕਿ ਰਾਤ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਬੇਸ਼ੱਕ 21 ਜਨਵਰੀ ਤੋਂ ਇਕ ਪੱਛਮੀ ਚੱਕਰਵਾਤ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ ਪਰ ਆਉਣ ਵਾਲੇ 3-4 ਦਿਨ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ ਅਤੇ ਸਵੇਰੇ ਸ਼ਾਮ ਸੰਘਣੀ ਧੁੰਦ ਪਵੇਗੀ।

ਫਿਰੋਜ਼ਪੁਰ——–5——–13

ਫ਼ਰੀਦਕੋਟ——–5——–18

ਕਪੂਰਥਲਾ——–5——–18

ਮੋਗਾ——–6——–13

ਬਠਿੰਡਾ——–6.4——–11.8

ਬਰਨਾਲਾ———7——–18

ਰੂਪਨਗਰ———8——–12

ਫਾਜ਼ਿਲਕਾ——–8——–14

ਸੰਗਰੂਰ——–8——–17

ਨਵਾਂਸ਼ਹਿਰ———8——–17

ਗੁਰਦਾਸਪੁਰ——–8.1——–16.1

ਪਟਿਆਲਾ——–8.3——–12.7

ਹੁਸ਼ਿਆਰਪੁਰ———8.7——–19

ਪਠਾਨਕੋਟ———9——–11

ਅੰਮ੍ਰਿਤਸਰ——–9——–11

ਜਲੰਧਰ——–9——–11.9

ਲੁਧਿਆਣਾ——–9.2——–12.6

IMD issues severe weather alert for north India, Delhi evening schools  closed tomorrow

Leave a Reply

Your email address will not be published. Required fields are marked *