ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ‘ਜਿਸ ਨੂੰ ਫਰਜ਼ ਨਾਲੋਂ ਜਾਨ ਦੀ ਪਰਵਾਹ ਦੇਸ਼ ਵਿੱਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ!”
1 min read
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਕੁਤਾਹੀ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ।
ਭਾਜਪਾ ਵੱਲੋਂ ਜਿਥੇ ਇਸ ਨੂੰ ਕਾਂਗਰਸ ਦੀ ਸਾਜ਼ਿਸ਼ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਤੇ ਪੰਜਾਬ ਕਾਂਗਰਸ ਨੇ ਵੀ ਇਸ ਦਾ ਮੋੜਵਾਂ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ।
ਇਸ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਉਤੇ ਤਿੱਖਾ ਹਮਲਾ ਕੀਤਾ ਹੈ।

ਚੰਨੀ ਨੇ ਸਰਕਾਰ ਵੱਲਭਭਾਈ ਪਟੇਲ ਦੀ ਤਸਵੀਰ ਨਾਲ ਕੁਝ ਸਤਰਾਂ ਨਾਲ ਇਕ ਟਵੀਟ ਕੀਤਾ ਹੈ- ਵਿਚ ਵਿਚ ਲਿਖਿਆ ਹੈ– ”ਜਿਸ ਨੂੰ ਫਰਜ਼ ਨਾਲੋਂ ਜਾਨ ਦੀ ਪਰਵਾਹ ਜ਼ਿਆਦਾ ਹੋਵੇ, ਉਸ ਨੂੰ ਭਾਰਤ ਵਰਗੇ ਦੇਸ਼ ਵਿੱਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ!”
ਇਸ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਟਵੀਟ ਨੂੰ ਰੀਟਵੀਟ ਕਰਕੇ ਕਈ ਤਿੱਖੇ ਹੈਸ਼ਟੈਗ ਦੀ ਵਰਤੋਂ ਕੀਤੀ ਹੈ। ਇਸ ਵਿਚ ਕਿਹਾ ਹੈ ਕਿ 70000 ਕੁਰਸੀ ਤੇ 700 ਬੰਦਾ, ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।