December 1, 2022

Aone Punjabi

Nidar, Nipakh, Nawi Soch

ਪੰਜਾਬ ਸਰਕਾਰ ਨੇ ਅੱਜ ਪੁਲਿਸ ਵੱਡਾ ਫੇਰਬਦਲ ਕੀਤਾ ਹੈ। ਸੂਬੇ ਦੇ 13 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਤਬਾਦਲੇ ਕੀਤੇ ਗਏ ਹਨ।

1 min read

ਕਾਬਲੇਗੌਰ ਹੈ ਕਿ ਅੱਜ ਪੰਜਾਬ ਸਰਕਾਰ ਪੰਜਾਬ ਸਰਕਾਰ ਨੇ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਹੈ ਕਿ ਐਸ ਐਸ ਬੋਰਡ ਭੰਗ ਕਰ ਦਿੱਤਾ। ਬੀਤੇ ਦਿਨ ਵੀ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਮੇਤ ਮੰਡੀ ਬੋਰਡ, ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਨੇ ਅਸਤੀਫੇ ਦੇ ਦਿੱਤੇ ਸਨ।

Leave a Reply

Your email address will not be published. Required fields are marked *