July 5, 2022

Aone Punjabi

Nidar, Nipakh, Nawi Soch

ਬਰਨਾਲਾ ਵਿਖੇ ਮੁੱਖ ਮੰਤਰੀ ਨੂੰ ਮਿਲਣ ਆਏ ਕਰੋਨਾ ਯੋਧੇ ਰੋਕੇ, ਪੁਲਿਸ ਨੇ ਡੱਕਿਆ ਬੱਸਾਂ ‘ਚ

1 min read

ਸ਼ਨਿਚਰਵਾਰ ਨੂੰ ਬਰਨਾਲਾ ਦੇ ਮੈਰੀਲੈਂਡ ਪੈਲਸ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਤੋਂ ਪਹਿਲਾਂ ਪੈਲੇਸ ਦੇ ਗੇਟ ਅੱਗੇ ਪ੍ਰਦਰਸ਼ਨ ਕਰ ਰਹੇ ਕੋਰੋਨਾ ਯੋਧਿਆਂ ਨੂੰ ਪ੍ਰਸ਼ਾਸ਼ਨ ਵੱਲੋਂ ਰੋਕਿਆ ਗਿਆ। ਰੋਸ ਵਜੋਂ ਕੋਰੋਨਾ ਯੋਧਿਆਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਰਕਾਰੀ ਬੱਸਾਂ ‘ਚ ਡੱਕਿਆ ਗਿਆ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵੱਲੋਂ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੀਐੱਸਪੀਸੀਐਲ ਜੋ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਦੇਣ ਪਹੁੰਚੇ ਸਨ, ਉਨ੍ਹਾਂ ਨੂੰ ਜ਼ਬਰਦਸਤੀ ਸਰਕਾਰੀ ਬੱਸਾਂ ‘ਚ ਬੰਦ ਕੀਤਾ ਗਿਆ।

Leave a Reply

Your email address will not be published. Required fields are marked *