July 6, 2022

Aone Punjabi

Nidar, Nipakh, Nawi Soch

ਬਿਕਰਮ ਮਜੀਠੀਆ SIT ਦੀ ਪੁੱਛਗਿੱਛ ਜਾਰੀ, ਮੋਹਾਲੀ ਕ੍ਰਾਈਮ ਬ੍ਰਾਂਚ ਪਹੁੰਚ ਗਏ ਹਨ।

1 min read

ਜਿੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ ‘ਚ ਪੇਸ਼ ਹੋਣ ਲਈ ਕਿਹਾ ਸੀ। ਇੱਥੇ ਪੁੱਜੇ ਮਜੀਠੀਆ ਨੇ ਬਹੁਤਾ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਉਹ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਆਏ ਹਨ।ਡਰੱਗ ਕੇਸ ’ਚ ਘਿਰੇ ਅਕਾਲੀ ਆਗੂ ਮਜੀਠੀਆ ਤੋਂ SIT ਦੀ ਪੁੱਛਗਿੱਛ ਜਾਰੀ, ਹਾਈ ਕੋਰਟ ਨੇ ਅਗਾਊਂ ਜ਼ਮਾਨਤ ’ਚ ਦਿੱਤੇ ਸਨ ਹੁਕਮ

Leave a Reply

Your email address will not be published. Required fields are marked *