January 31, 2023

Aone Punjabi

Nidar, Nipakh, Nawi Soch

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ

1 min read
Logo

23 ਫਰਵਰੀ ਤਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ‘ਤੇ ਅੱਜ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਆਪਣਾ ਪੱਖ ਰੱਖਿਆ। ਇਸ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫਤਾਰੀ ਤੋਂ 23 ਫਰਵਰੀ ਤਕ ਰਾਹਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।

Leave a Reply

Your email address will not be published. Required fields are marked *