ਭਗਵੰਤ ਮਾਨ ਨੁੰ ਮਿਲੇ ਸਾਬਕਾ ਮੁੱਖ ਮੰਤਰੀ ਚੰਨੀ।
1 min read
ਸਾਬਕਾ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲੇ ਉਹ ਚੰਡੀਗੜ ਵਿਖੇ ਸ਼ੈਸ਼ਨ ਤੋ ਪਹਿਲਾ ਮਿਲੇ ਸਨ।ਚਰਨਜੀਤ ਚੰਨੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਤੇ ਚੰਨੀ ਨੇ ਵਧਾਈ ਦਿੱਤੀ ਹੈ।
ਪੰਜਾਬ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਦੋ ਪਹਿਲਾਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਉਤੇ ਸਾਬਕਾ ਮੁੱਖ ਮੰਤਰੀ ਚੰਨੀ ਉਨ੍ਹਾਂ ਨੂੰ ਵਧਾਈ ਦੇਣ ਪੁੱਜੇ। ਉਨ੍ਹਾਂ ਨੇ ਇਸ ਮੌਕੇ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ।
