January 30, 2023

Aone Punjabi

Nidar, Nipakh, Nawi Soch

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਮਜ਼ਦਗੀ ਦਾਖ਼ਲ ਕਰਨਗੇ।

1 min read

 ਜਿੱਥੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਲੰਬੇ ਸਮੇਂ ਤੋਂ ਚੋਣਾਂ ਲੜ ਰਹੇ ਕੇਵਲ ਸਿੰਘ ਢਿੱਲੋਂ ਆਪਣੀ ਦਾਅਵੇਦਾਰੀ ਠੋਕ ਰਹੇ ਸਨ, ਉੱਥੇ ਹੀ ਨਵੇਂ ਚਿਹਰੇ ਮਨੀਸ਼ ਬਾਂਸਲ ਨੂੰ ਕਾਂਗਰਸ ਵੱਲੋਂ ਟਿਕਟ ਦੇ ਕੇ ਨਿਵਾਜਿਆ ਗਿਆ ਹੈ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਹਲਕਾ ਬਰਨਾਲਾ ਭਦੌੜ ਐੱਸਸੀ ਤੋਂ ਚੋਣ ਲੜਨਗੇ। ਸੂਤਰਾਂ ਮੁਤਾਬਕ ਅੱਜ ਤਪਾ ਦੇ ਐਸਡੀਐਮ ਦਫਤਰ ਵਿਖੇ 11 ਵਜੇ ਚਰਨਜੀਤ ਸਿੰਘ ਚੰਨੀ ਨਾਮਜ਼ਦਗੀ ਦਾਖ਼ਲ ਕਰਨਗੇ। ਜ਼ਿਲ੍ਹਾ ਪੁਲਿਸ ਮੁਖੀ ਐੱਸ ਐੱਸ ਪੀ ਅਲਕਾ ਮੀਨਾ, ਡੀਐੱਸਪੀ ਰਾਜੇਸ਼ ਸਨੇਹੀ ਸੁਰੱਖਿਆ ਦਾ ਜਾਇਜ਼ਾ ਲੈਂਦੇ ਹੋਏ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੂਜੇ ਪੜਾਅ ‘ਚ 20 ਫਰਵਰੀ ਨੂੰ ਹੋਣਗੀਆਂ ਤੇ 10 ਮਾਰਚ ਨੂੰ ਨਤੀਜੇ ਆਉਣਗੇ।

Punjab Election 2022 : ਨਾਮਜ਼ਦਗੀ ਦਾਖ਼ਲ ਕਰਨ ਲਈ ਬਰਨਾਲਾ ਪਹੁੰਚੇ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Leave a Reply

Your email address will not be published. Required fields are marked *