January 30, 2023

Aone Punjabi

Nidar, Nipakh, Nawi Soch

ਮੈਨੂੰ ਯਕੀਨ ਹੈ ਹੁਣ ਸਾਡੇ ਕਿਸਾਨ ਛੇਤੀ ਹੀ ਵਾਪਸ ਪਰਤ ਆਉਣਗੇ: ਕੈਪਟਨ

1 min read

ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ।

ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਣ ਲਈ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਉਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ।। ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਮੈਨੂੰ ਯਕੀਨ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਪਰਤ ਆਉਣਗੇ।

Leave a Reply

Your email address will not be published. Required fields are marked *