ਰਾਜੇਵਾਲ ਦੀ ਆਮ ਆਦਮੀ ਪਾਰਟੀ ਨਾਲ ਚੱਲ ਰਹੀ ਹੈ ਗੱਲਬਾਤ
1 min read
ਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਤੇ 22 ਕਿਸਾਨ ਜਥੇਬੰਦੀਆਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਵਿਚ ਗੱਠਜੋੜ ਹੋ ਸਕਦਾ ਹੈ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਹੈ।
ਗੱਠਜੋੜ ਬਾਰੇ ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ‘ਆਪ’ ਦੇ 100 ਉਮੀਦਵਾਰਾਂ ਦੇ ਐਲਾਨ ‘ਤੇ ਉਨ੍ਹਾਂ ਕਿਹਾ ਕਿ ਉਹ ਉਮੀਦਵਾਰ ਬਦਲ ਸਕਦੇ ਹਨ।
ਕਿ ਸਾਡੇ ਕਰੀਬ 60 ਉਮੀਦਵਾਰਾਂ ਦੀ ਸੂਚੀ ਤਿਆਰ ਹੈ, ਜੇਕਰ ਗਠਜੋੜ ਨਹੀਂ ਹੁੰਦਾ ਤਾਂ ਅਸੀਂ 117 ਸੀਟਾਂ ‘ਤੇ ਚੋਣ ਲੜਾਂਗੇ।
ਉਨ੍ਹਾਂ ਸਾਫ ਕੀਤਾ ਕਿ ਮੈਂ ਕਦੇ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਆਖਿਆ।
