July 6, 2022

Aone Punjabi

Nidar, Nipakh, Nawi Soch

ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਆਗੂ ਅੱਜ CM ਦੀ ਕੋਠੀ ਦਾ ਕਰਨਗੇ ਘਿਰਾਓ

1 min read
General election 2019: SAD may field Sukhbir Singh Badal from Bathinda or  Ferozpur | Sukhbir Singh Badal

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਜ਼ਿਸ਼ ਨੂੰ ਲੈ ਕੇ ਇਹ ਘਿਰਾਓ ਕੀਤਾ ਜਾਵੇਗਾ ।ਅਕਾਲੀ ਆਗੂ ਇਸ ਮੌਕੇ ਗ੍ਰਿਫਤਾਰੀਆਂ ਦੇਣ ਲਈ ਪੁਲਿਸ ਅੱਗੇ ਪੇਸ਼ ਹੋਣਗੇ।

charanjit-singh-channi: Latest News, Videos and Photos of charanjit-singh- channi | Times of India

ਸੁਖਬੀਰ ਬਾਦਲ ਨੇ ਸੀਐੱਮ ਨੂੰ ਕਹੀ ਇਹ ਗੱਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀ.ਐਮ ਚੰਨੀ ‘ਚ ਹਿੰਮਤ ਹੈ ਤਾਂ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਦਲ ‘ਤੇ ਕੇਸ ਦਰਜ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦਾ ਝੂਠਾ ਕੇਸ ਦਰਜ ਕਰਨ ਦੀ ਯੋਜਨਾ ਬਣਾਈ ਹੈ।

Leave a Reply

Your email address will not be published. Required fields are marked *