July 2, 2022

Aone Punjabi

Nidar, Nipakh, Nawi Soch

ਸਿੱਧੂ ਮੂਸੇਵਾਲਾ ਅੱਜ ਕਾਂਗਰਸ ‘ਚ CM ਚੰਨੀ ਦੀ ਮੌਜੂਦਗੀ ‘ਚ ਹੋ ਸਕਦੇ ਸ਼ਾਮਲ

1 min read

: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ(Punjabi singer Sidhu Musewala) ਅੱਜ ਕਾਂਗਰਸ ਦਾ ਹੱਥ ਫੜ ਸਕਦੇ ਹਨ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਹੈ ਕਿ ਮੂਸੇਵਾਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਅੱਜ ਸ਼ਾਮ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨਗੇ।ਅੱਜ ਸ਼ਾਮ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨਗੇ।ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਹੈ ਕਿ ਮੂਸੇਵਾਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ।

Leave a Reply

Your email address will not be published. Required fields are marked *