ਸੀ.ਐੱਮ. ਚੰਨੀ ਨੇ ਨਿਕਾਰਿਆ ਦਿਓਲ ਦਾ ਅਸਤੀਫਾ ।
1 min read
ਸੀਐੱਮ ਚੰਨੀ ਨੇ ਅਸਤੀਫੇ ਨੂੰ ਨਕਾਰ ਦਿੱਤਾ ਹੈ। ਦੂਜੇ ਪਾਸੇ ਦੇਰ ਸ਼ਾਮ ਨੂੰ ਦਿਓਲ ਨੇ ਵੀ ਅਸਤੀਫੇ ਦੀ ਗੱਲ ਨੂੰ ਰੱਦ ਕਰ ਦਿੱਤਾ ਹੈ। ਸਿੱਧੂ ਵੱਲੋਂ ਸੋਮਵਾਰ ਨੂੰ ਸਰਕਾਰ ਦੀ ਸਸਤੀ ਬਜਿਲੀ ਦੇ ਫੈਸਲੇ ਦੀ ਅਲੋਚਨਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ ਅਸਲ,ਚ ਏਪੀਐਸ ਦਿਓਲ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਮਾਮਲੇ ਦੇ ਦੋ ਦੋਸ਼ੀ ਪੁਲਸਿ ਕਰਮਚਾਰੀਆਂ ਦੀ ਨੁਮਾਇੰਦਗੀ ਕਰ ਰਹੇ ਸਨ।ਅਜਹਿੇ ‘ਚ ਸਿੱਧੂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਸਿੱਧੂ ਵੱਲੋਂ ਪੰਜਾਬ ਦੇ ਡੀਜੀਪੀ ਅਤੇ ਐਡਵੋਕੇਟ ਜਨਰਲ ਨੂੰ ਬਦਲਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।
