ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਹੋਣਗੇ ਆਕਾਲੀ ਦਲ ਦੇ ਉਮੀਦਵਾਰ
1 min read
ਸ਼੍ਰੋਮਣੀ ਅਕਾਲੀ ਦਲ ਨੇ ਵਿਨਰਜੀਤ ਸਿੰਘ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦਿੱਤੀ।

Nidar, Nipakh, Nawi Soch