January 30, 2023

Aone Punjabi

Nidar, Nipakh, Nawi Soch

ਸੰਯੁਕਤ ਸਮਾਜ ਮੋਰਚਾ ਨੂੰ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀ ਵਜੋਂ ਮਾਨਤਾ ਦੇ ਦਿੱਤੀ ਗਈ ਹੈ।

1 min read

ਪਾਰਟੀ ਨੇ ਚੋਣ ਕਮਿਸ਼ਨ ਨੂੰ 25 ਦਸੰਬਰ ਨੂੰ ਅਰਜ਼ੀ ਦਿੱਤੀ ਸੀ ਜਿਸ ‘ਤੇ ਚੋਣ ਕਮਿਸ਼ਨ ਵੱਲੋਂ ਇਤਰਾਜ਼ ਚੁੱਕਿਾ ਗਿਆ ਸੀ ਜਿਸ ਦਾ ਜਵਾਬ ਮੋਰਚੇ ਵੱਲੋਂ 7 ਜਨਵਰੀ ਨੂੰ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ ਵੀ ਮੋਰਚੇ ਨੂੰ ਕਮਿਸ਼ਨ ਨੂੰ ਮਾਨਤਾ ਨਹੀਂ ਦਿੱਤੀ ਸੀ। ਨਤੀਜੇ ਵਜੋਂ ਨਾਮਜ਼ਦਗੀਆਂ ਦੇ ਆਖਰੀ ਦਿਨ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਭਰੇ।

। ਸੰਯੁਕਤ ਸਮਾਜ ਮੋਰਚਾ (SSM) ਦੇ ਬੁਲਾਰੇ ਅਤੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਇਕ ਟਵੀਟ ਸਾਂਝਾ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ ਦੇ ਨਾਂ ਉੱਤੇ ਇਤਰਾਜ਼ ਜਤਾਇਆ ਸੀ ਪਰ ਕੁਝ ਦਫ਼ਤਰੀ ਕਾਰਵਾਈ ਤੋਂ ਬਾਅਦ ਇਸ ਨੂੰ ਮਾਨਤਾ ਮਿਲ ਜਾਵੇਗੀ। ਹੁਣ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਪਾਰਟੀ ਨੂੰ ਕਿਹੜਾ ਚੋਣ ਨਿਸ਼ਾਨ ਮਿਲਦਾ ਹੈ ਅਤੇ ਉਮੀਦਵਾਰ ਕਿਸ ਚੋਣ ਨਿਸ਼ਾਨ ਉੱਤੇ ਲਗਦੇ ਹਨ ਰਵਨੀਤ ਬਰਾੜ ਵੱਲੋਂ ਸਾਂਝੇ ਕੀਤੇ ਗਏ ਟਵੀਟ ਵਿੱਚ ਇਸ ਨੂੰ ਪੰਜਾਬੀਆਂ ਦੀ ਜਿੱਤ ਕਰਾਰ ਦਿੱਤਾ ਹੈ।

Leave a Reply

Your email address will not be published. Required fields are marked *