January 31, 2023

Aone Punjabi

Nidar, Nipakh, Nawi Soch

17 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਸੰਯੁਕਤ ਸਮਾਜ ਮੋਰਚਾ ਨੇ

1 min read
pbs.twimg.com/profile_images/142473496829967975...
Suspend campaign till Punjab polls announced: Samyukt Kisan Morcha to  political parties - Hindustan Times

 17 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।  ਇਨ੍ਹਾਂ ਉਮੀਦਵਾਰਾਂ  ਦੇ ਨਾਮ ਸ਼ਾਮਲ ਹਨ।

ਜ਼ੀਰਾ ਤੋਂ ਮੇਘਰਾਜ ਰੱਲ੍ਹਾ,

ਧਰਮਕੋਟ ਤੋਂ ਹਰਪ੍ਰੀਤ ਸਿੰਘ,

ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ,

ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ,

ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ,

ਲਹਿਰਾਗਾਗਾ ਤੋਂ ਸਤਵੰਤ ਸਿੰਘ

ਰਾਜਪੁਰਾ ਤੋਂ ਹਰਵਿੰਦਰ ਸਿੰਘ ਹਰਪਾਲਪੁਰ,

, ਬਾਬਾ ਬਕਾਲਾ ਤੋਂ ਗੁਰਨਾਮ ਕੌਰ,

ਤਲਵੰਡੀ ਸਾਬੋ ਤੋਂ ਸੁਖਜੀਤ ਸਿੰਘ ਬਰਾੜ,

ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ ਆਸਲ,

ਰੋਪੜ ਤੋਂ ਦਵਿੰਦਰ ਸਿੰਘ ਰੋਡੇ ਮਾਜਰਾ,

ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ,

ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ,

ਨਕੋਦਰ ਤੋਂ ਮਨਦੀਪ ਸਿੰਘ,

ਸ਼ਾਮਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ,

ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ

ਕਲਾਨੌਰ, ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ

Leave a Reply

Your email address will not be published. Required fields are marked *