January 19, 2022

Aone Punjabi

Nidar, Nipakh, Nawi Soch

ਅਕਾਲੀ ਦਲ ਬਾਦਲ ਦੇ ਵਰਕਰਾਂ ਨੇ ਸੁਖਬੀਰ ਬਾਦਲ ਦਾ ਅਨੋਖੇ ਢੰਗ ਨਾਲ ਮਨਾਇਆ ਜਨਮਦਿਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ  ਜ਼ਨਮ ਦਿਨ ਤੇ ਅੱਜ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਜਿੱਥੇ ਸੁਖਬੀਰ ਸਿੰਘ ਬਾਦਲ ਦੀ ਚੜਦੀਕਲਾ ਲਈ ਅਰਦਾਸ ਕੀਤੀ ਗਈ ਉਥੇ ਹੀ ਹਲਕਾ ਅਮਲੋਹ ਦੇ ਗੁਰੂਦੁਆਰਾ ਪਾਤਸ਼ਾਹੀ ਛੇਵੀਂ ਸੌਟੀ ਦੀ ਪਾਰਕਿੰਗ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਸੁਖਬੀਰ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਪੰਜਾਬ ਚ ਸਰਕਾਰ ਬਣਾਏਗਾ ਅਤੇ ਲੋਕਾਂ ਨੂੰ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਮੌਕੇ ਦਿੱਤੀਆਂ ਸਹੂਲਤਾਂ ਨੂੰ ਦੁਬਾਰਾ ਬਹਾਲ ਕੀਤਾ ਜਾਵੇਗਾ।

Leave a Reply

Your email address will not be published. Required fields are marked *