October 28, 2021

Aone Punjabi

Nidar, Nipakh, Nawi Soch

ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਗਿੱਦੜਬਾਹਾ ਦੇ ਕਾਂਗਰਸੀ ਵਰਕਰਾਂ ਵਿੱਚ ਦੇਖਣ ਨੂੰ ਮਿਲਿਆ

1 min read




ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੈਬਨਿਟ ਮੰਤਰੀ ਵਜੋਂ
ਸਹੁੰ ਚੁੱਕਣ ਉਪਰੰਤ ਗਿੱਦੜਬਾਹਾ ਦੇ ਕਾਂਗਰਸੀ ਵਰਕਰਾਂ ਵਿੱਚ ਦੇਖਣ ਨੂੰ ਮਿਲਿਆ
ਖ਼ੁਸ਼ੀ ਦਾ ਮਾਹੌਲ
ਵਿਦਰਭਾ ਕਾਂਗਰਸ ਦੇ ਨੌਜਵਾਨ ਯੂਥ ਵੱਲੋਂ ਪਟਾਕੇ ਚਲਾ ਕੇ ਅਤੇ ਰਾਜਾ ਵੜਿੰਗ
ਜ਼ਿੰਦਾਬਾਦ ਦੇ ਨਾਅਰੇਬਾਜ਼ੀ ਕਰਕੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ
ਵੜਿੰਗ ਦੇ ਕੈਬਨਿਟ ਮੰਤਰੀ  ਬਣਨ ਦਾ ਜਸ਼ਨ ਮਨਾਇਆ ਗਿਆ
 

Leave a Reply

Your email address will not be published. Required fields are marked *