October 26, 2021

Aone Punjabi

Nidar, Nipakh, Nawi Soch

ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਹਲਕਾ ਇੰਚਾਰਜ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਆਪਣੇ ਸਮਰਥਕਾਂ ਨਾਲ ਨਤਮਸਤਕ ਹੋਏ

1 min read




ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਹਲਕਾ ਇੰਚਾਰਜ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਆਮ ਆਦਮੀ ਪਾਰਟੀ ਦੇ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਜੇ ਸਿੰਘ ਲਿਬੜਾ ਅਤੇ ਹਲਕਾ ਨਰਿੰਦਰ ਸਿੰਘ ਟਿਵਾਣਾ ਸਪੋਕਸਪਰਸਨ ਨੇ ਕਿਹਾ ਕਿ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕੋ ਸੋਚ ਹੈ ਕਿ ਪੰਜਾਬ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਲੋਕਾਂ ਨੂੰ ਭ੍ਰਿਸ਼ਟ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਦਿੱਲੀ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ 

Leave a Reply

Your email address will not be published. Required fields are marked *