ਜਲਵੇੜਾ ਕਿਸੇ ਤੇਜ਼ਧਾਰ ਹਥਿਆਰਾਂ ਨਾਲ ਮਾਰ ਅੱਧ ਸੜੀ ਲਾਸ਼ ਦੀ ਸ਼ਨਾਖਤ ਹੋ ਗਈ
1 min read

ਬੀਤੇ ਦਿਨ ਸਰਹਿੰਦ ਨਸੈਨਲ ਹਾਈਵੇ ਤੇ ਪੈਂਦੇ ਪਿੰਡ ਜਲਵੇੜਾ ਕਿਸੇ ਤੇਜ਼ਧਾਰ ਹਥਿਆਰਾਂ ਨਾਲ ਮਾਰ ਅੱਧ ਸੜੀ ਲਾਸ਼ ਦੀ ਸ਼ਨਾਖਤ ਹੋ ਗਈ ਹੈ। ਮ੍ਰਿਤਕ ਨਵਾਂਸ਼ਹਿਰ ਦੇ ਥਾਣਾ ਬਲਾਚੌਰ ਦੇ ਪਿੰਡ ਚਾਂਦਪੁਰ ਰੁੜਕੀ ਦਾ ਰਹਿਣ ਵਾਲਾ ਸੀ।
ਬੀਤੇ ਦਿਨ ਸਰਹਿੰਦ ਨਸੈਨਲ ਹਾਈਵੇ ਤੇ ਪੈਂਦੇ ਪਿੰਡ ਜਲਵੇੜਾ ਕਿਸੇ ਤੇਜ਼ਧਾਰ ਹਥਿਆਰਾਂ ਨਾਲ ਮਾਰ ਅੱਧ ਸੜੀ ਲਾਸ਼ ਦੀ ਸ਼ਨਾਖਤ ਹੋ ਗਈ ਹੈ। ਮ੍ਰਿਤਕ ਨਵਾਂਸ਼ਹਿਰ ਦੇ ਥਾਣਾ ਬਲਾਚੌਰ ਦੇ ਪਿੰਡ ਚਾਂਦਪੁਰ ਰੁੜਕੀ ਦਾ ਰਹਿਣ ਵਾਲਾ ਸੀ।
ਵੀਓ-1- ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਰਾਤ ਭਰ ਜਾਂਚ ਕੀਤੀ ਤਾਂ ਸਾਮਣੇ ਆਇਆ ਕਿ ਮ੍ਰਿਤਕ ਦਾ ਨਾਂਅ ਓਮ ਪ੍ਰਕਾਸ਼ ਜੋਕਿ ਪਿੰਡ ਚਾਂਦਪੁਰ ਥਾਣਾ ਬਲਾਚੌਰ ਜਿਲ੍ਹਾ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਵਾਰਿਸ ਬੁਲਾਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾਇਆ ਗਿਆ। ਮ੍ਰਿਤਕ ਦੇ ਭਰਾ ਧਰਮ ਪਾਲ ਨੇ ਦੱਸਿਆ ਕਿ ਓਮ ਪ੍ਰਕਾਸ਼ ਲੁਧਿਆਣਾ ਤੋਂ ਟਰੱਕ ਭਰ ਕੇ ਗਾਜ਼ੀਆਬਾਦ ਜਾ ਰਿਹਾ ਸੀ ਤਾਂ ਸਰਹਿੰਦ ਨਸੈਨਲ ਹਾਈਵੇ ਤੇ ਪੈਂਦੇ ਪਿੰਡ ਜਲਵੇੜਾ ਰਸਤੇ ਚ ਉਸਦਾ ਕਤਲ ਹੋ ਗਿਆ।