July 26, 2021

Aone Punjabi

Nidar, Nipakh, Nawi Soch

ਜੇਕਰ ਸਰਕਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਪ੍ਰਤੀ ਸੰਜੀਦਾ ਹੁੰਦੀ ਤਾਂ ਬੰਦ ਲਾਂਘਾ ਮੁੜ ਖੋਲਣ ਦੀ ਪਹਿਲ ਕਦਮੀ ਕਰਦੀ- ਬੀਬੀ ਜਗੀਰ ਕੌਰ

1 min read

ਜੇਕਰ ਸਰਕਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਪ੍ਰਤੀ ਸੰਜੀਦਾ ਹੁੰਦੀ ਤਾਂ ਬੰਦ ਲਾਂਘਾ ਮੁੜ ਖੋਲਣ ਦੀ ਪਹਿਲ ਕਦਮੀ ਕਰਦੀ- ਬੀਬੀ ਜਗੀਰ ਕੌਰ

 ਇਸ ਦੌਰਾਨ ਬੀਬੀ ਜਗੀਰ ਕੌਰ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਯਾਦਗਾਰਾਂ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਯਤਨ ਕਰੇਗੀ। 

ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ ਵਿਚ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੁੜ ਪ੍ਰਚਾਰ ਨੂੰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਸ਼ਾਂਤਮਈ ਮਾਹੋਲ ਜਾਣਬੁਝ ਕੇ ਖਰਾਬ ਕਰਨਾ ਚਾਹੁੰਦੇ ਹਨ । 

Leave a Reply

Your email address will not be published. Required fields are marked *