September 21, 2021

Aone Punjabi

Nidar, Nipakh, Nawi Soch

ਟਰਾਂਸਪੋਰਟਰਾਂ ਦੀ ਅਗਵਾਈ ਦੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਤੱਕ ਕੀਤਾ ਟਰੱਕ ਮਾਰਚ

1 min read

ANCHOR–ਅੱਜ ਪਟਿਆਲਾ ਦੇ ਵਿੱਚ ਟਰਾਂਸਪੋਰਟਰਾਂ ਵੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕੀਤਾ ਗਿਆ ਟਰੱਕ ਮਾਰਚ ਇਸ ਮੌਕੇ ਅਤੇ ਹੱਥਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਤਖਤਿਆਂ ਦਿਖਾਈ ਦੇ ਰਹੀਆਂ ਸੀ ਜਿਸ ਦੇ ਉਪਰ ਲਿਖਿਆ ਹੋਇਆ ਸੀ ਕਿ ਓਵਰ ਲੋਡਿੰਗ ਬੰਦ ਕੀਤੀ ਜਾਵੇ ਅਤੇ ਡਰਾਈਵਰਾਂ ਅਤੇ ਕੰਡਕਟਰਾਂ ਦੇ ਬੱਚਿਆਂ ਦੀ ਪੜਾਈ ਦਾ ਪ੍ਰਬੰਧ ਕੀਤਾ ਜਾਵੇ ਇਸਦੇ ਨਾਲ ਹੀ ਟੈਕਸਾਂ ਦੇ ਉਪਰ ਲਾਏ ਜਾ ਰਹੇ ਜੁਰਮਾਨੇ ਬੰਦ ਕੀਤੇ ਜਾਣ ਇਨ੍ਹਾ ਹੀ ਮੰਗਾਂ ਨੂੰ ਲੈ ਕੇ ਅੱਜ ਟਰਾਂਸਪੋਰਟਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਬਹੁਜਨ ਸਮਾਜ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦੇ ਨਿਵਾਸ ਸਥਾਨ ਤੱਕ ਟਰੱਕ ਮਾਰਚ

VO1–ਇਸ ਸਾਰੇ ਮਾਮਲੇ ਤੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੈਪਟਨ ਸਰਕਾਰ ਦੇ ਉਪਰ ਸ਼ਬਦੀ ਹਮਲੇ ਕੀਤੇ ਆਖਿਆ ਕਿ ਟਰਾਂਸਪੋਰਟਰਾਂ ਨੂੰ ਪੰਜਾਬ ਸਰਕਾਰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਨਾਲ ਹੀ ਉਨ੍ਹਾਂ ਆਖਿਆ ਕਿ ਕੰਡਕਟਰ ਅਤੇ ਡਰਾਈਵਰ ਦੇ ਬੱਚਿਆਂ ਦੀ ਪੜ੍ਹਾਈ ਦਾ ਕੋਈ ਵੀ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਨਹੀਂ ਕੀਤਾ ਜਾ ਰਿਹਾ ਅਤੇ ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਨੂੰ ਓਵਰ ਲੋਡਿੰਗ ਕਰਨ ਦੇ ਹੁਕਮ ਦਿੱਤੇ ਜਾ ਰਹੇ ਨੇ ਜਿਸ ਨਾਲ ਕਈ ਸੜਕ ਹਾਦਸੇ ਵਾਪਰ ਰਹੇ ਹਨ ਟਕਸਾਲੀ ਮੰਨਿਆ ਕਿ ਪੰਜਾਬ ਦੇ ਵਿਚ ਓਵਰ ਲੋਡਿੰਗ ਨੂੰ ਬੰਦ ਕੀਤਾ ਜਾਵੇ ਤਾਂ ਜੋ ਇਨ੍ਹਾਂ ਹਾਦਸਿਆਂ ਰਾਹੀਂ ਮੰਗ ਹੈ ਕਿ ਟੈਕਸਾਂ ਦੇ ਉਪਰ ਲਗਾਏ ਜਾ ਰਹੇ ਜ਼ੁਰਮਾਨੇ ਸਾਰੇ ਹੀ ਬੰਦ ਕੀਤੇ ਜਾਣ ਤਾਂ ਜੋ ਇਨ੍ਹਾਂ ਨੂੰ ਦੁੱਖਾਂ ਦਾ ਬੋਜ ਨਾ ਪਵੇ

Leave a Reply

Your email address will not be published. Required fields are marked *