September 21, 2021

Aone Punjabi

Nidar, Nipakh, Nawi Soch

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ

1 min read

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਆਰ ਐਸ ਐਸ ਦੇ ਹਿੰਦੂ ਰਾਸ਼ਟਰ ਨਾਅਰੇ ਨੂੰ ਮਾਹੌਲ ਖਰਾਬ ਕਰਨ ਦੀ ਸਾਜਿਸ਼ ਦੱਸਿਆ। 

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਰਵਈਆ ਗਲਤ ਹੈ। ਇਸ ਦੇਸ਼ ਦਾ ਪ੍ਰਜਾਪਤੀ ਹੀ ਠੀਕ ਨਹੀਂ ਹੈ। ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਿਸ ਕਰਨੇ ਚਾਹੀਦੇ ਹਨ। ਆਰਐਸਐਸ ਦੇ ਸਕੂਲ ਖੋਲ੍ਹਣ ਦੇ ਮੁੱਦੇ ਤੇ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਿੰਡ ਪਿੰਡ ਜਾ ਕੇ ਸਕੂਲ ਬੰਦ ਕਰਾਏ।

Leave a Reply

Your email address will not be published. Required fields are marked *