ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿਖੇ ਅੱਜ ਨੌਜਵਾਨ ਕਿਸਾਨ ਮਜ਼ਦੂਰ ਏਕਤਾ ਵਲਟੋਹਾ ਵੱਲੋਂ ਕਿਸਾਨਾਂ ਦੀ ਮਹਾਂ ਰੈਲੀ ਕੀਤੀ ਗਈ
1 min read

ਜਿਸ ਵਿੱਚ ਹਜ਼ਾਰਾਂ ਦੀ ਤਦਾਦ ਨਾਲ ਕਿਸਾਨਾਂ ਨੇ ਹਿੱਸਾ ਲਿਆ ਇਸ ਉਪਰੰਤ ਰੈਲੀ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਅਤੇ ਲੱਖਾ ਸਧਾਣਾ ਨੇ ਕਿਸਾਨਾਂ ਦੀ ਇਸ ਮਹਾਂ ਰੈਲੀ ਨੂੰ ਸੰਬੋਧਨ ਕੀਤਾ ਇਸ ਉਪਰੰਤ ਗੱਲਬਾਤ ਕਰਦੇ ਹੋਏ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ਲਾਠੀਚਾਰਜ ਕਰਵਾ ਕੇ ਕਦੇ ਉਨ੍ਹਾਂ ਨੂੰ ਨਕਸਲੀ ਅਤੇ ਕਦੇ ਅਤਿਵਾਦੀ ਦੱਸ ਰਹੀ ਹੈ ਉਨ੍ਹਾਂ ਕਿਹਾ ਕਿ ਭਾਜਪਾ ਦੇ ਲੀਡਰ ਵੀ ਕਿਸਾਨਾਂ ਨੂੰ ਆਪਣਾ ਟਾਰਗੇਟ ਬਣਾ ਰਹੇ ਹਨ ਪਰ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਨਹੀਂ ਉੱਠਣਗੇ ਇਸ ਉਪਰੰਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੱਖਾ ਸਿਧਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵੱਲੋਂ ਜਿਸ ਤਰੀਕਾਂ ਦਾ ਅੱਜ ਮਾਝੇ ਦੀ ਦਾਣਾ ਮੰਡੀ ਅਮਰਕੋਟ ਵਿਖੇ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ ਹੈ ਇਸ ਤੋਂ ਇਹ ਜ਼ਾਹਰ ਹੋ ਚੁੱਕਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਜਲਦੀ ਹੀ ਗੋਡੇ ਟੇਕ ਕੇ ਗਈ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ ਇਸ ਉਪਰੰਤ ਉਨ੍ਹਾਂ ਨੇ ਕਿਸਾਨਾਂ ਤੇ ਹਰਿਆਣਾ ਵਿਖੇ ਹੋਏ ਲਾਠੀਚਾਰਜ ਦੀ ਵੀ ਕਰਦੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਖੱਟਰ ਸਰਕਾਰ ਦੀਆਂ ਲੋਕ ਮਾਰੂ