Skip to content
– ਅਭਿਸ਼ੇਕ ਧਵਨ ਦੇ ਕਰੋੜਾਂ ਰੁਪਏ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਦੋ ਮਹੀਨੇ ਤੋਂ ਫਰਾਰ ਚੱਲ ਰਹੇ ਸੁਨੀਤਾ ਧਵਨ ਅਤੇ ਮੋਨਿਕਾ ਧਵਨ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਜਿਨ੍ਹਾਂ ਪਰਿਵਾਰਾਂ ਦੇ ਰੁਪਏ ਫਸੇ ਹੋਏ ਨੇ ਉਨ੍ਹਾਂ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ ਇਸ ਸੰਬੰਧੀ ਜਦੋਂ ਥਾਣਾ ਮੁਖੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਅੱਜ ਸੁਨੀਤਾ ਧਵਨ ਅਤੇ ਮੋਨਿਕਾ ਧਵਨ ਨੇੇ ਅਪਣੇ ਆਪ ਨੂੰ ਮਾਣਯੋਗ ਸਮਰਾਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਅਦਾਲਤ ਨੇ ਉਨ੍ਹਾਂ ਦੋਨਾਂ ਨੂੰ ਮਾਛੀਵਾੜਾ ਪੁਲੀਸ ਨੂੰ ਸੌਂਪ ਦਿੱਤਾ ਹੈ ਅਤੇ ਇਕ ਦਿਨ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ ਹੁਣ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਅਹਿਮ ਖੁਲਾਸੇ ਹੋਣ ਦੀ ਵੀ ਉਮੀਦ ਹੈ ।
Related