ਨਜਾਇਜ਼ ਸਬੰਧਾਂ ਦੇ ਚਲਦਿਆਂ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਮਰਵਾਇਆ ਆਪਣਾ 26 ਸਾਲਾਂ ਪੁੱਤ ”””” ਪੁਲਿਸ ਨੇ ਦੋਸ਼ਨ ਮਾਂ ਅਤੇ ਪ੍ਰੇਮੀ ਨੂੰ ਕੀਤਾ ਗ੍ਰਿਫਤਾਰ
1 min read
ਗੁਰਦਾਸਪੁਰ ਵਿੱਚ ਨਜਾਇਜ਼ ਸਬੰਧਾਂ ਦੇ ਚਲਦਿਆਂ ਇਕ ਕਲਯੁੱਗੀ ਮਾਂ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣਾ 26 ਸਾਲਾਂ ਪੁੱਤ ਦਾ ਬੇਰਹਿਮੀ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਦਸ ਦਈਏ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਝੰਡਾਂ ਗੁਜਰਾਂ ਵਿੱਚ ਇਕ ਅੱਧ ਸੜੀ ਲਾਸ਼ ਮਿਲੀ ਸੀ ਜਿਸ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨ ਤੇ ਮ੍ਰਿਤਕ ਦੀ ਮਾਂ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫਤਾਰ ਕੀਤਾ ਹੈ