ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੈਕੇ ਫਿਰੋਜ਼ਪੁਰ ਦਿਹਾਤੀ ਦੀ ਐਮ ਐਲ ਏ ਮੈਡਮ ਸਤਿਕਾਰ ਕੌਰ ਗਹਿਰੀ ਨੇ ਦਿੱਤਾ ਆਪਣਾ ਸਪੱਸ਼ਟੀਕਰਨ
1 min read

ਸੂਬੇ ਅੰਦਰ ਜਿਵੇਂ ਜਿਵੇਂ ਚੋਣਾਂ ਨਜਦੀਕ ਆ ਰਹੀਆਂ ਹਨ। ਉਵੇਂ ਉਵੇਂ ਕਾਂਗਰਸ ਪਾਰਟੀ ਵਿੱਚ ਕਾਟੋ ਕਲੇਸ਼ ਵੱਧਦਾ ਜਾ ਰਿਹਾ ਹੈ। ਬੀਤੇ ਦਿਨੀਂ ਪੰਜਾਬ ਦੇ ਕਈ ਵਿਧਾਇਕ ਅਤੇ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਛੱਡ ਨਵਜੋਤ ਸਿੰਘ ਸਿੱਧੂ ਨਾਲ ਜਾ ਖੜੇ ਸੀ। ਜਿਸ ਨੂੰ ਲੈਕੇ ਫਿਰੋਜ਼ਪੁਰ ਦਿਹਾਤੀ ਦੀ ਵਿਧਾਇਕਾਂ ਮੈਡਮ ਸਤਿਕਾਰ ਕੌਰ ਗਹਿਰੀ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।