September 21, 2021

Aone Punjabi

Nidar, Nipakh, Nawi Soch

ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਬਣਨ ਤੇ ਲੁਧਿਆਣਾ ਵਿੱਚ ਵੀ ਵੱਖ ਵੱਖ ਥਾਵਾਂ ਤੇ ਜਸ਼ਨ, ਢੋਲ ਵਜਾ ਕੇ ਤੇ ਲੱਡੂ ਵੰਡ ਕੇ ਕੇ ਸਮਰਥਕਾਂ ਨੇ ਜ਼ਾਹਿਰ ਕੀਤੀ ਖੁਸ਼ੀ ।

1 min read

 ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਬਣਨ ਤੇ ਲੁਧਿਆਣਾ ਵਿੱਚ ਵੀ ਵੱਖ ਵੱਖ ਥਾਵਾਂ ਤੇ ਜਸ਼ਨ, ਢੋਲ ਵਜਾ ਕੇ ਤੇ ਲੱਡੂ ਵੰਡ ਕੇ ਕੇ ਸਮਰਥਕਾਂ ਨੇ ਜ਼ਾਹਿਰ ਕੀਤੀ ਖੁਸ਼ੀ ।

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੇ ਜਿਥੇ ਜਸ਼ਨ ਪੂਰੇ ਪੰਜਾਬ ਭਰ ਵਿੱਚ ਮਨਾਇਆ ਜਾ ਰਿਹਾ ਉਥੇ ਹੀ ਲੁਧਿਆਣਾ ਵਿਚ ਵੀ ਵੱਖ ਵੱਖ ਥਾਵਾਂ ਤੇ ਕਾਂਗਰਸੀ ਵਰਕਰਾਂ ਅਤੇ ਸਿੱਧੂ ਦੇ ਸਮਰਥਕਾਂ ਵੱਲੋਂ ਢੋਲ ਵਜਾ ਕੇ ਤੇ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਹਾਈਕਮਾਨ ਦੇ ਫ਼ੈਸਲੇ ਦਾ ਸੁਆਗਤ ਕਰਦੇ ਹਨ ਅਤੇ ਇਸ ਫ਼ੈਸਲੇ ਲਏ ਉਨ੍ਹਾਂ ਦਾ ਧੰਨਵਾਦ ਵੀ ਕਰਦੇ ਹਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ ਇਸ ਫੈਸਲੇ ਨਾਲ ਸਾਰੇ ਵਰਕਰਾਂ ਦੇ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਅਤੇ ਉਹ ਜਸ਼ਨ ਮਨਾ ਰਹੇ ਹਨ।

Leave a Reply

Your email address will not be published. Required fields are marked *