January 16, 2022

Aone Punjabi

Nidar, Nipakh, Nawi Soch

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅਜਨਾਲਾ ਚ ਹੋਇਆ ਖੇਡ ਟੂਰਨਾਮੈਂਟ

1 min read

ਤਹਿਸੀਲ ਅਜਨਾਲਾ ਦੀ ਆਈ.ਟੀ.ਆਈ ਗਰਾਊਂਡ ਵਿੱਚ ਧੰਨ-ਧੰਨ ਬਾਬਾ ਬੁੱਢਾ ਸਾਹਿਬ ਖੁੱਲਾ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਅਜਨਾਲਾ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। 

ਇਸ ਸਬੰਧੀ ਬੋਨੀ ਅਜਨਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਪ੍ਰੋਗਰਾਮਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ।ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਦੇ ਨੌਜਵਾਨਾਂ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।

Leave a Reply

Your email address will not be published. Required fields are marked *