ਪਨਬਸ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਤਰਫ ਤੋਂ ਕੀਤਾ ਗਿਆ ਪਟਿਆਲਾ ਦੇ ਬੱਸ ਸਟੈਂਡ ਦਾ ਗੇਟ ਬੰਦ
1 min read

ਅੱਜ ਪਟਿਆਲਾ ਦੇ ਵਿਚ ਪਨਬਸ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਮੰਗਾਂ ਸਬੰਧੀ ਕੀਤਾ ਮੁਜ਼ਾਹਰਾ ਬੱਸ ਸਟੈਂਡ ਦਾ ਗੇਟ ਬੰਦ ਇਸ ਮੌਕੇ ਤੇ ਮੁਲਾਜ਼ਮਾਂ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਦਾ ਵਾਅਦਾ ਕੀਤਾ ਗਿਆ ਸੀ ਸਾਰੇ ਹੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਜ਼ਿੰਦਗੀ ਨੂੰ ਆਪਣੀਆਂ ਹੈ ਗੱਲਾਂ ਤੋਂ ਪੰਜਾਬ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ ਇਸ ਕਰਕੇ ਸਾਡੇ ਵੱਲੋਂ ਅੱਜ 4 ਘੰਟੇ ਦਾ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਗੇਟ ਬੰਦ ਕੀਤਾ ਗਿਆ ਸੀ ਤੇ ਨਾਲ ਹੀ ਸਾਡੀ ਮੰਗ ਹੈ ਕਿ ਪੰਜਾਬ ਦੀ ਆਬਾਦੀ ਦੇ ਹਿਸਾਬ ਨਾਲ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਜਿਸ ਨਾਲ 70 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇਗਾ ਇਸ ਨਾਲ ਹੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ-ਬਰਾਬਰ ਤਨਖਾਹ ਦਿੱਤੀ ਜਾਵੇ ਇਹਨਾਂ ਮੰਗਾਂ ਨੂੰ ਲੈ ਕੇ ਅੱਜ ਮੁੜ ਆਸਮਾਨ ਨੇ ਬੱਸ ਅੱਡੇ ਦੇ ਵਿੱਚ ਕੀਤਾ ਪ੍ਰਦਰਸ਼ਨ ਇਸ ਮੌਕੇ ਤੇ ਵੱਡੀ ਚੇਤਾਵਨੀ ਮੁਲਾਜ਼ਮਾਂ ਦੀ ਤਰਫ ਤੋਂ ਪੰਜਾਬ ਸਰਕਾਰ ਨੂੰ ਦਿੱਤੀ ਗਈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਕ ਵੱਡਾ ਸੰਘਰਸ਼ ਕੀਤਾ ਜਾਵੇਗਾ