November 30, 2021

Aone Punjabi

Nidar, Nipakh, Nawi Soch

ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮਾਂ ਤਹਿਤ ਅਹੁਦੇਦਾਰਾਂ ਦਾ ਕੀਤਾ ਐਲਾਨ

1 min read




ਅਹੁਦੇਦਾਰਾਂ ਨੇ ਪ੍ਰਧਾਨ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ ਅਤੇ 2022 ਚ ਅਕਾਲੀ ਭਸਪਾ ਗਠਜੋੜ ਸਰਕਾਰ ਬਣਾਉਣ ਲਈ ਕਰਨਗੇ ਮੇਹਨਤ
 
 
ਸ਼੍ਰੋਮਣੀ ਅਕਾਲੀ ਦਲ ਨੂੰ ਦਿਹਾਤੀ ਖੇਤਰ ਅੰਦਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤਹਿਤ ਹਲਕਾ ਅਜਨਾਲਾ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਵੱਲੋਂ  ਸਰਕਲ ਪਰੋ ਸਾਹਿਬ ਸੁਧਾਰ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ  ਜਿਸ ਵਿੱਚ ਉਨ੍ਹਾਂ ਵੱਲੋਂ ਚੁਣੇ ਗਏ ਨਵੇਂ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ  

Leave a Reply

Your email address will not be published. Required fields are marked *