September 21, 2021

Aone Punjabi

Nidar, Nipakh, Nawi Soch

ਪ੍ਰੇਮ ਚੰਦ ਚੱਕੀ ਵਾਲਿਆਂ ਦੇ ਸਿਰ ਸਜਿਆ ਸ਼ਹਿਰੀ ਪ੍ਰਧਾਨ ਮੋਗਾ ਦਾ ਤਾਜ

1 min read

ਲਿੰਕ  ਜਿਉਂ ਜਿਉਂ 2022ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ  ਤਾਂ ਪੰਜਾਬ ਵਿੱਚ ਸਿਆਸੀ ਅਖਾੜਾ ਗਰਮ ਹੁੰਦਾ ਨਜ਼ਰ ਆ ਰਿਹਾ ਹੈ  ਵੱਖੋ ਵੱਖ ਪਾਰਟੀਆਂ ਦੇ ਨੁਮਾਇੰਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਮੀਟਿੰਗਾਂ ਕਰ ਰਹੇ ਹਨ  ਇਸੇ ਹੀ ਲਡ਼ੀ ਤਹਿਤ ਅੱਜ ਮੋਗਾ ਵਿਚ ਵੀ ਸ਼੍ਰੋਮਣੀ ਅਕਾਲੀ ਦਲ  ਦ ਸੀਨੀਅਰ ਆਗੂ ਪ੍ਰੇਮ ਚੰਦ ਚੱਕੀ ਵਾਲੇ ਵੱਲੋਂ ਰੱਖੇ ਗਏ ਅਕਾਲੀਦਲ ਅਤੇ ਬਸਪਾ ਵਰਕਰਾਂ ਤੇ ਆਗੂਆਂ ਦੇ  ਵਿਸ਼ਾਲ ਇਕੱਠ ਵਿੱਚ  ਜਥੇਦਾਰ ਤੋਤਾ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਇਸ ਮੌਕੇ ਉਨ੍ਹਾਂ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਪ੍ਰੇਮ ਚੰਦ ਚੱਕੀ ਵਾਲਾ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ  ਇਸ ਮੌਕੇ ਤੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਪਾਰਟੀ ਨਾਲ ਵਫ਼ਾਦਾਰੀ ਨਿਭਾਉਣ ਵਾਲੇ ਆਗੂਆਂ ਨੂੰ ਹਮੇਸ਼ਾਂ ਅਕਾਲੀ ਦਲ ਨੇ ਵੱਡਾ ਮਾਣ ਸਨਮਾਨ ਦਿੱਤਾ ਹੈ  ।ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਆਪੋ ਆਪਣੇ ਹਲਕਿਆਂ ਚ ਇੱਕ ਵੀ ਅਜਿਹਾ ਪ੍ਰਾਜੈਕਟ ਦਿਖਾਉਣ ਜੋ ਉਨ੍ਹਾਂ ਕਾਂਗਰਸ ਪਾਰਟੀ ਦੇ ਰਾਜ ਦਰਮਿਆਨ ਲਗਾਇਆ ਹੋਵੇ  ।ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਵਿਕਾਸ ਕਾਰਜ ਅਤੇ ਮੋਗਾ ਸ਼ਹਿਰ ਨੂੰ ਦਿੱਤੇ ਪ੍ਰਾਜੈਕਟ ਅੱਜ ਵੀ ਮੂੰਹੋਂ ਬੋਲ ਰਹੇ ਨੇ  ।ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ  ਇਸ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਭੁੱਟੋ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਸੁਖਵਿੰਦਰ ਸਿੰਘ ਬਰਾੜ ਨੇ ਵੀ ਪ੍ਰੇਮ ਚੰਦ ਚੱਕੀ ਵਾਲਾ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕਰਨ ਤੇ ਵਧਾਈ ਦਿੱਤੀ  ।ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਜਿੱਥੇ ਮੋਗਾ ਨੂੰ ਵੱਡੇ ਪ੍ਰੋਜੈਕਟ ਲਿਆ ਕੇ ਦਿੱਤੇ ਜਾਣਗੇ।ਉੱਥੇ ਨਾਲ ਦੀ ਨਾਲ ਦਿਨੋਂ ਦਿਨ ਡੂੰਘੇ ਹੋ ਹੋਈ ਯਾਰ ਪਾਣੀ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ

Leave a Reply

Your email address will not be published. Required fields are marked *