September 21, 2021

Aone Punjabi

Nidar, Nipakh, Nawi Soch

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਮਰਜੀਤ ਬੈਂਸ ਦਾ ਵੱਡਾ ਐਲਾਨ ਕਿਹਾ ਜੇਕਰ ਸੰਯੁਕਤ ਮੋਰਚੇ ਦੇ ਬੈਨਰ ਹੇਠ ਕਿਸਾਨ ਲੜਨਗੇ ਪੰਜਾਬ ਚ ਚੋਣਾਂ ਤਾਂ ਆਪਣੀ ਸੀਟ ਵੀ ਛੱਡਣ ਨੂੰ ਹਨ ਤਿਆਰ

1 min read




…ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਇਕ ਪਾਸੇ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਵੀ ਵੱਖ ਵੱਖ ਸੂਬਿਆਂ ਦੇ ਵਿੱਚ ਮਹਾਂਪੰਚਾਇਤ ਕੀਤੀਆਂ ਜਾ ਰਹੀਆਂ ਨੇ ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਜੇਕਰ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਕਿਸਾਨ ਚੋਣਾਂ ਲੜਨਗੇ ਤਾਂ ਨਾ ਸਿਰਫ ਉਨ੍ਹਾਂ ਨੂੰ ਸਮਰਥਨ ਦੇਵੇਗੀ ਸਗੋਂ ਬੈਂਸ ਨੇ ਐਲਾਨ ਕੀਤਾ ਕਿ ਉਹ ਕਿਸੇ ਕਿਸਾਨ ਆਗੂ ਲਈ ਆਪਣੀ ਸੀਟ ਵੀ ਛੱਡਣ ਨੂੰ ਤਿਆਰ ਹਨ 

Leave a Reply

Your email address will not be published. Required fields are marked *