ਪੰਜਾਬ ਵਿੱਚ ਪਹਿਲਾਂ ਜਿੱਥੇ ਬੀਜੇਪੀ ਦਾ ਵਿਰੋਧ ਹੋ ਰਿਹਾ ਸੀ ਹੁਣ ਕਾਂਗਰਸ ਪਾਰਟੀ ਦਾ ਵੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ
1 min read

ਪੰਜਾਬ ਵਿੱਚ ਪਹਿਲਾਂ ਜਿੱਥੇ ਬੀਜੇਪੀ ਦਾ ਵਿਰੋਧ ਹੋ ਰਿਹਾ ਸੀ ਹੁਣ ਕਾਂਗਰਸ ਪਾਰਟੀ ਦਾ ਵੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਜੈਇੰਦਰ ਸਿੰਗਲਾ ਵੱਲੋਂ ਪਿੰਡ ਚਹਿਲ ਵਿਖੇ ਸੜਕ ਦਾ ਨੀਂਹ ਪੱਥਰ ਰੱਖਣ ਲਈ ਆਉਣਾ ਸੀ ਪਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ