October 7, 2022

Aone Punjabi

Nidar, Nipakh, Nawi Soch

ਪੱਟੀ ਦੇ ਪਿੰਡ ਸ਼ਹੀਦ ਵਿਚ ਪੈਸੇ ਖੋਹਣ ਤੋਂ ਰੋਕਣ ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਕਤਲ

1 min read
ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਸ਼ਹੀਦ ਵਿਚ 40 ਸਾਲਾਂ ਵਿਅਕਤੀ ਸੁਖਵਿੰਦਰ ਸਿੰਘ ਜੋ ਕਿ ਆਪਣੇ ਜਾਣ ਪਛਾਣ ਦੇ ਵਿਅਕਤੀ ਮਨਦੀਪ ਸਿੰਘ ਨਾਲ  ਸ਼ਰਾਬ ਪੀ ਰਿਹਾ ਸੀ ਅਤੇ ਜਦ ਉਹ ਵਾਪਿਸ ਘਰ ਆ ਰਿਹਾ ਸੀ ਤਾਂ ਮਨਦੀਪ ਸਿੰਘ ਨੇ ਉਸ ਕੋਲੋਂ ਪੈਸੇ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਪੈਸੇ ਨਾ ਦੇਣ ਦੇ ਚੱਲਦੇ ਮਨਦੀਪ ਸਿੰਘ ਵਲੋਂ ਸੁਖਵਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ
ਘਟਨਾ ਦੀ ਜਾਣਕਾਰੀ ਮਿਲਦੇ ਥਾਣਾ ਮਿਲਦੇ ਹੀ ਥਾਣਾ ਸਦਰ ਦੇ ਐੱਸਐੱਚਓ ਹਰਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਇਨ੍ਹਾਂ ਦਾ ਪਹਿਲਾ ਵੀ ਝਗੜਾ ਹੋਇਆ ਸੀ ਅਤੇ ਬੀਤੀ ਰਾਤ ਇਹ ਪੈਸਿਆਂ ਦੇ ਮਾਮਲੇ ਵਿਚ ਆਪਸ ਵਿਚ ਝਗੜ ਪਏ ਅਤੇ ਮਨਦੀਪ ਸਿੰਘ ਵਲੋਂ ਸੁਖਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਜਿਸਦੇ ਚੱਲਦੇ ਮਿਰਤਕ ਸੁਖਵਿੰਦਰ ਸਿੰਘ ਦੇ ਭਰਾ ਫਤਿਹ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ 302 ਦਾ ਕੀਤਾ ਜਾ ਰਿਹਾ ਹੈ ਅਤੇ ਮਿਰਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ 
ਬਾਈਟ ਮਿਰਤਕ ਦੀ ਭਰਜਾਈ,ਭਰਾ ਫਤਿਹ ਸਿੰਘ ਅਤੇ ਐੱਸਐਚਓ ਹਰਿੰਦਰ ਸਿੰਘ

Leave a Reply

Your email address will not be published. Required fields are marked *