September 22, 2021

Aone Punjabi

Nidar, Nipakh, Nawi Soch

ਫਤਿਹਗਡ਼੍ਹ ਸਾਹਿਬ ਦੇ ਨਵ ਨਿਯੁਕਤ ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਗੋਇਲ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ

1 min read




ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੀ ਡਿਊਟੀ ਦੀ ਸ਼ੁਰੁਆਤ ਵੀ ਇਸ ਪਵਿੱਤਰ ਜ਼ਿਲ੍ਹੇ ਤੋਂ ਹੀ ਕੀਤੀ ਸੀ ਤੇ ਉਨ੍ਹਾਂ ਨੂੰ ਹੁਣ ਇਸ ਪਵਿੱਤਰ ਜ਼ਿਲ੍ਹੇ ਵਿਚ ਆ ਕੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਸੁਚਾਰੂ ਢੰਗ ਨਾਲ ਸੰਭਾਲਣਗੇ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।

Leave a Reply

Your email address will not be published. Required fields are marked *