July 26, 2021

Aone Punjabi

Nidar, Nipakh, Nawi Soch

ਬਠਿੰਡਾ ਦੇ ਮਿੰਨੀ ਸੈਕਟਰੀਏਟ ਦੇ ਕੋਲ ਅੰਬੇਦਕਰ ਪਾਰਕ ਵਿਚ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵੱਲੋਂ ਧਰਨਾ

1 min read

ਬਠਿੰਡਾ ਦੇ ਮਿੰਨੀ ਸੈਕਟਰੀਏਟ ਦੇ ਕੋਲ ਅੰਬੇਦਕਰ ਪਾਰਕ ਵਿਚ  ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ  ਅਤੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਵੀ ਫੂਕਿਆ ਗਿਆ  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਨੇ ਸਾਡੇ ਸੰਵਿਧਾਨ ਦੇ ਖ਼ਿਲਾਫ਼ ਗਲਤ  ਸ਼ਬਦਾਵਲੀ ਬੋਲੀ ਹੈ ਇਸ ਲਈ ਉਹ ਮੁਆਫੀ ਮੰਗੇ ਨਹੀਂ ਤਾਂ ਅਸੀਂ ਅੱਗੇ ਹੋਰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵਾਂਗੇ  ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਧਰਮ ਦੇ ਸੰਵਿਧਾਨ ਨੂੰ ਨਹੀਂ ਮੰਨਦਾ ਉਹ ਉਸ ਧਰਮ ਦਾ ਨਹੀਂ ਰਹਿ ਜਾਂਦਾ ਅਤੇ ਜਿਹੜਾ ਦੇਸ਼ ਦੇ  ਸੰਵਿਧਾਨ ਨੂੰ ਨਹੀਂ ਮੰਨਦਾ ਉਹ ਉਸ ਦੇਸ਼ ਦਾ ਵੀ  ਨਹੀਂ ਹੁੰਦਾ  

Leave a Reply

Your email address will not be published. Required fields are marked *