October 18, 2021

Aone Punjabi

Nidar, Nipakh, Nawi Soch

ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਮੰਗਾਂ ਮਨਵਾਉਣ ਦੇ ਲਈ ਘੇਰਿਆ ਮੋਤੀ ਮਹਿਲ ਜਿਥੇ ਕਿ ਪੁਲਸ ਦੇ ਨਾਲ ਭਿੜਦੇ ਦਿਖਾਈ ਦਿੱਤੇ ਅਧਿਆਪਕ ਅਧਿਆਪਕਾਂ ਨੇ ਮੋਤੀ ਮਹਿਲ ਅੱਗੇ ਪੁਲਿਸ ਦੁਆਰਾ ਲਗਾਏ ਗਏ ਬੈਰੀਗੇਟ ਨੂੰ ਉਖਾੜ ਸੁੱਟਿਆ ਪੁਲਸ ਵਲੋਂ ਅਧਿਆਪਕਾਂ ਨੂੰ ਕੀਤਾ ਗਿਆ ਗ੍ਰਿਫਤਾਰ

1 min read

ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੋਤੀ ਮਹਿਲ ਜਿੱਥੇ ਕਿ ਪੁਲਸ ਵੱਲੋਂ ਮੋਤੀ ਮਹਿਲ ਦੇ ਅੱਗੇ ਭਾਰੀ ਪੁਲਸ ਬਲ ਤੈਨਾਤ ਕੀਤਾ ਗਿਆ ਸੀ ਅਤੇ ਬੈਰੀਕੇਟਿੰਗ ਕੀਤੀ ਗਈ ਸੀ ਲੇਕਿਨ ਬੇਰੁਜਗਾਰ ਅਧਿਆਪਕਾਂ ਨੇ ਪੁਲਿਸ ਵੱਲੋ ਲਗਾਏ ਗਏ ਬੈਰੀਕੇਡਾਂ ਨੂੰ ਉਖਾੜ ਸੁੱਟਿਆ ਇਸ ਮੌਕੇ ਤੇ ਅਧਿਆਪਕਾਂ ਦੇ ਇੱਕੋ ਹੀ ਮੰਗ ਸੀ ਕਿ ਐਸ.ਐਸ.ਟੀ,,ਪੀ.ਬੀ.ਆਈ,,ਹਿੰਦੀ ਦੀਆ 9000 ਪੋਸਟਾਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ਲੇਕਿਨ ਕੈਪਟਨ ਸਰਕਾਰ ਵੱਲੋਂ ਅਧਿਆਪਕਾਂ ਦੀ ਕੋਈ ਵੀ ਮੰਗਾਂ ਵੱਲ ਧਿਆਨ ਦਿੱਤਾ ਜਾ ਰਿਹਾ ਇਸ ਕਰਕੇ ਅੱਜ ਬੇਰੁਜ਼ਗਾਰ ਅਧਿਆਪਕਾਂ ਦੀ ਤਰਫ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ ਸੀ ਜਿੱਥੇ ਕਿ ਪੁਲਸ ਵੱਲੋਂ ਬੈਰੀਕੇਟ ਸੋਹਣੇ ਦਾਨ ਤੋਂ ਬਾਅਦ ਅਧਿਆਪਕਾਂ ਨੂੰ ਗ੍ਰਿਫਤਾਰ ਕਰ ਪੁਲਸ ਥਾਣੇ ਲਿਜਾਇਆ ਗਿਆ VO1–ਇਸ ਮੌਕੇ ਬੀ.ਐਡ ਟੈਟ ਪਾਸ ਅਧਿਆਪਕ ਮਹਿਲਾ ਨੇ ਆਖਿਆ ਕਿ ਅਸੀਂ ਪਿਛਲੇ ਸਾਢੇ 4 ਸਾਲਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦਾ ਘਿਰਾਓ ਕਰਦੇ ਆ ਰਹੇ ਹਾਂ ਹਰ ਬਾਰ ਸਾਨੂੰ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ ਜਾਂਦੀ ਹੈ ਜਿਸ ਵਿੱਚ ਕੋਈ ਵੀ ਨਤੀਜਾ ਨਹੀਂ ਨਿਕਲਦਾ ਹੈ ਇਸ ਕਰਕੇ ਅਸੀਂ ਅੱਜ ਇਹ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪਹੁੰਚੇ ਸੀ ਜਿੱਥੇ ਕਿ ਸਾਡੇ ਪ੍ਰਧਾਨ ਨੂੰ ਪੁਲਿਸ ਦੁਆਰਾ ਗ੍ਰਿਫ਼ਤਾਰ ਕਰ ਲਿਆ ਗਿਆ ਇਸ ਰੋਸ ਵਜੋਂ ਅਸੀਂ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਕੈਪਟਨ ਦੇ ਮਹਿਲ ਅੱਗੇ ਆ ਕੇ ਪ੍ਰਦਰਸ਼ਨ ਕਰ ਰਹੇ ਹਾਂ ਸਾਡੀ ਮੰਗ ਹੈ ਕਿ ਐਸ.ਐਸ.ਟੀ,,ਪੀ.ਬੀ.ਆਈ,,ਹਿੰਦੀ ਦੀਆ 9000 ਪੋਸਟਾਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ਲੇਕਿਨ ਕੈਪਟਨ ਸਰਕਾਰ ਵੱਲੋਂ ਅਧਿਆਪਕਾਂ ਦੀ ਕੋਈ ਵੀ ਮੰਗਾਂ ਵੱਲ ਧਿਆਨ ਦਿੱਤਾ ਜਾ ਰਿਹਾ ਇਸ ਕਰਕੇ ਅਸੀਂ ਅੱਜ ਮਹਿਲ ਦੇ ਅੱਗੇ ਪ੍ਰਦਰਸ਼ਨ ਕਰ ਰਹੇ ਹਾਂ ਸਾਡੀ ਮੰਗ ਹੈ ਕਿ ਕੀ ਗਲਤੀ ਹੈ ਕਦੀ ਸਾਡੀ ਮੰਗਾਂ ਦੇ ਬਾਅਦ ਪੰਜਾਬ ਸਰਕਾਰ ਧਿਆਨ ਦੇਵੇ ਨਹੀਂ ਤਾਂ ਆਉਣ ਵਾਲੇ ਸਮੇਂ ਤੇ ਇਸੇ ਤਰ੍ਹਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ

Leave a Reply

Your email address will not be published. Required fields are marked *