December 6, 2022

Aone Punjabi

Nidar, Nipakh, Nawi Soch

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ ਤੇ ਜ਼ਿਲ੍ਹਾ ਪ੍ਰਧਾਨ ਭੁੱਪਿੰਦਰ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਏ

1 min read




ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਜੱਲ੍ਹਾਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਮੂਹ ਅਹੁਦੇਦਾਰ ਤੇ ਮੈਂਬਰ ਤੇ ਕਿਸਾਨਾਂ ਨੂੰ 27 ਸਤੰਬਰ 21 ਭਾਰਤ ਬੰਦ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਜਿਸ ਵਿਚ ਉਨ੍ਹਾਂ ਕਿਹਾ ਕਿ ਸੰਯੂਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਦਾ ਐਲਾਨ ਕੀਤੀ ਗਿਆ ਹੈ। ਉਸ ਨੂੰ ਲਾਗੂ ਕਰਦੇ ਹੋਏ ਜਥੇਬੰਦੀ ਵਲੋਂ ਫ਼ੈਸਲਾ ਕੀਤਾ ਜੋ ਤਰਖਾਣ ਮਾਜਰਾ ਜੀ.ਟੀ ਰੋਡ,ਖਮਾਣੋਂ ਬਲਾਕ ਅਤੇ ਬਸੀ ਪਠਾਣਾਂ ਇਸ ਤੋਂ ਇਲਾਵਾ ਬਡਾਲੀ ਅਮਲੋਹ ਹੇਠ ਵੱਖ-ਵੱਖ ਥਾਂ ਤੇ ਜਾਮ ਕੀਤਾ ਜਾਵੇਗਾ 
                ਮੀਟਿੰਗ ਉਪਰੰਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਭਟੇੜੀ ਦੀ ਯੂਥ ਵਿੰਗ ਦੇ ਨਵੇਂ ਮੈਂਬਰਾਂ ਦਾ ਐਲਾਨ ਕੀਤਾ ਗਿਆ। 

Leave a Reply

Your email address will not be published. Required fields are marked *