October 26, 2021

Aone Punjabi

Nidar, Nipakh, Nawi Soch

ਮੋਗਾ ਦੇ ਅੰਮ੍ਰਿਤਸਰ ਤੇ ਪਿੰਡ ਲੋਹਾਰਾ ਵਿੱਚ ਵਾਪਰਿਆ ਭਿਆਨਕ ਹਾਦਸਾ

1 min read

ਅੱਜ ਮੋਗਾ ਅੰਮ੍ਰਿਤਸਰ ਰੋਡ ਤੇ ਕਰੀਬ 7-45 ਮਿੰਟ ਤੇ ਦੋ ਬੱਸਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ  ਇਸ ਹਾਦਸੇ ਚ ਦਰਜਨਾਂ ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਹੋ ਗਏ ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਅਤੇ ਸਮਾਜ ਸੇਵਕ ਸਿਵਲ ਹਸਪਤਾਲ ਮੋਗਾ ਪਹੁੰਚਾਇਆ  ਘਟਨਾ ਦਾ ਪਤਾ ਚਲਦਿਆਂ ਹੀ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹਾਂਸ ਡੀਐੱਸਪੀ ਧਰਮਕੋਟ ਸਰਦਾਰ ਸੁਬੇਗ ਸਿੰਘ ਮੌਕੇ ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਚੱਲਿਆ ਕਿ ਸ਼ਹਿਜ਼ਾਦਾ ਬੱਸ ਜੀਰਾ  ਤੋਂ ਚੰਡੀਗੜ੍ਹ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ  ਜਦੋਂ ਇਹ ਬੱਸ ਮੋਗਾ ਦੇ ਪਿੰਡ ਲੁਹਾਰਾ ਨਜ਼ਦੀਕ ਪੁੱਜੀ ਤਾਂ ਇਸ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ  ਜਿਸ ਵਿੱਚ ਪੰਜਾਹ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਅਤੇ ਪੰਜ ਦੇ ਕਰੀਬ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ  ।ਘਟਨਾ ਸਥਾਨ ਤੇ ਮੌਕੇ ਤੇ ਪੁੱਜੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਅੱਜ ਜੋ ਹਾਦਸਾ ਵਾਪਰਿਆ ਹੈ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ  ਉਨ੍ਹਾਂ ਦੱਸਿਆ ਕਿ ਇਹ ਹਾਦਸਾ ਪ੍ਰਾੲੀਵੇਟ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ ਇਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ  ਅਤੇ ਦਰਜਨਾਂ ਵਿਅਕਤੀ ਗੰਭੀਰ ਰੂਪ ਚ ਜ਼ਖ਼ਮੀ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ  ਪਹੁੰਚਾਇਆ ਗਿਆ ਹੈ  ।ਦੱਸ ਦੇਈਏ ਕਿ ਜ਼ਖ਼ਮੀ ਵਿਅਕਤੀ ਇੰਨੀ ਗਿਣਤੀ ਸਨ ਤੇ ਹਸਪਤਾਲ ਵਿੱਚ ਬੈਡਾ ਦੀ ਵੀ ਕਮੀ ਪੈ ਗਈ  । ਵੀ ਓੁ—ਉਂਜ ਮਰੇ ਕਿੰਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ  ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਸੀ  ਪੰਜਾਹ ਤੋਂ ਸੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮੋਗਾ ਪਹੁੰਚਾਇਆ ਗਿਆ ਹੈ  ।ਇਸ ਮੌਕੇ ਕੇਵਲ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਬੜੀ ਮੁਸ਼ੱਕਤ ਦੇ ਨਾਲ

Leave a Reply

Your email address will not be published. Required fields are marked *